Dr bhim rao ambedkar biography book pdf
Dr bhim rao ambedkar biography book pdf
Dr. bhim rao ambedkar in hindi.
ਭੀਮਰਾਓ ਅੰਬੇਡਕਰ
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਬਾਬਾਸਾਹਿਬ ਅੰਬੇਡਕਰ ਨੇ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਿੱਚੋਂ ਅਰਥ ਸ਼ਾਸਤਰ ਵਿਚ ਡਾਕਟਰੇਟ ਪ੍ਰਾਪਤ ਕੀਤੀ ਅਤੇ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿਚ ਖੋਜ ਲਈ ਇਕ ਵਿਦਵਾਨ ਦੇ ਰੂਪ ਵਿਚ ਪ੍ਰਸਿੱਧੀ ਹਾਸਲ ਕੀਤੀ। ਆਪਣੇ ਸ਼ੁਰੂਆਤੀ ਕਰੀਅਰ ਵਿੱਚ, ਉਹ ਇੱਕ ਅਰਥਸ਼ਾਸਤਰੀ, ਪ੍ਰੋਫੈਸਰ ਅਤੇ ਵਕੀਲ ਸਨ। ਉਸ ਦੇ ਬਾਅਦ ਦੇ ਜੀਵਨ ਵਿੱਚ ਉਹ ਰਾਜਨੀਤਕ ਗਤੀਵਿਧੀਆਂ ਵਿੱਚ ਸਨ, ਉਹ ਭਾਰਤ ਦੀ ਆਜ਼ਾਦੀ ਲਈ ਪ੍ਰਚਾਰ ਅਤੇ ਗੱਲਬਾਤ, ਰਸਾਲੇ ਛਾਪਣ, ਰਾਜਨੀਤਿਕ ਅਧਿਕਾਰਾਂ ਦੀ ਵਕਾਲਤ ਕਰਨ ਵਿਚ ਸ਼ਾਮਲ ਹੋ ਗਏ ਅਤੇ ਬਹੁਜਨਾਂ ਲਈ ਸਮਾਜਿਕ ਆਜ਼ਾਦੀ, ਅਤੇ ਭਾਰਤ ਦੀ ਸਥਾਪਤੀ ਲਈ ਮ